07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਮੀਂਹ ਦੇ ਪਾਣੀ ਨਾਲ ਭਰੇੇ ਟੋਏ ਵਿਚ ਡਿੱਗਣ ਕਾਰਨ 2 ਬੱਚਿਆਂ ਦੀ ਮੌਤ

ਧਿਆਨਪੁਰ (ਬਟਾਲਾ), 16 ਅਗਸਤ - ਨਜ਼ਦੀਕੀ ਪਿੰਡ ਚੰਦੂ ਮਾਂਝਾ ਦੇ ਭੱਠੇ 'ਤੇ ਇੱਟਾਂ ਬਣਾਉਣ ਦੀ ਵਰਤੋਂ ਵਾਲੇ ਟੋਏ ਜੋ ਕਿ ਮੀਂਹ ਦੇ ਪਾਣੀ ਨਾਲ ਭਰਿਆ ਹੋਇਆ ਸੀ, ਵਿਚ ਡਿੱਗਣ ਨਾਲ 2 ਬੱਚਿਆਂ ਦੀ ਮੌਤ ਹੋ ਗਈ। ਇਸ ਸੰਬੰਧੀ ਵਿਧਵਾ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਧਿਆਨਪੁਰ (ਬਟਾਲਾ), 16 ਅਗਸਤ - ਨਜ਼ਦੀਕੀ ਪਿੰਡ ਚੰਦੂ ਮਾਂਝਾ ਦੇ ਭੱਠੇ 'ਤੇ ਇੱਟਾਂ ਬਣਾਉਣ ਦੀ ਵਰਤੋਂ ਵਾਲੇ ਟੋਏ ਜੋ ਕਿ ਮੀਂਹ ਦੇ ਪਾਣੀ ਨਾਲ ਭਰਿਆ ਹੋਇਆ ਸੀ, ਵਿਚ ਡਿੱਗਣ ਨਾਲ 2 ਬੱਚਿਆਂ ਦੀ ਮੌਤ ਹੋ ਗਈ। ਇਸ ਸੰਬੰਧੀ ਵਿਧਵਾ ਔਰਤ ਰਾਜੀ ਨੇ ਦੱਸਿਆਂ ਕਿ ਸ਼ਾਮ 6.30 ਵਜੇ ਦੇ ਕਰੀਬ ਮੀਂਹ ਦੇ ਪਾਣੀ ਨਾਲ ਭਰੇ ਟੋਏ ਵਿਚ ਡਿੱਗਣ ਕਾਰਨ ਉਸ ਦੇ 2 ਬੱਚਿਆਂ ਦੀ ਮੌਤ ਹੋ ਗਈ। ਪਿੰਡ ਦੇ ਸਰਪੰਚ ਸਾਬੀ ਨੇ ਦੱਸਿਆਂ ਕਿ ਜਦੋਂ ਉਨ੍ਹਾਂ ਨੂੰ ਬੱਚਿਆਂ ਦੇ ਡਿੱਗਣ ਦੀ ਖ਼ਬਰ ਮਿਲੀ ਤਾਂ ਉਸ ਸਮੇਂ ਬਹੁਤ ਦੇਰ ਹੋ ਚੁੱਕੀ ਸੀ। ਭੱਠੇ ਦੇ ਮਾਲਕ ਰਿਿਤਕ ਨੇ ਕਿਹਾ ਅਚਨਚੇਤ ਹੋਏ ਇਸ ਹਾਦਸੇ ਕਾਰਨ ਉਨ੍ਹਾਂ ਦਾ ਮਨ ਉਦਾਸ ਹੈ ਤੇ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਓਧਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਵਲੋਂ ਘਟਨਾ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਿਸ਼ਤਵਾੜ : ਹੜ੍ਹ ਪ੍ਰਭਾਵਿਤ ਚਸੋਤੀ ਪਿੰਡ ਵਿਚ ਬਚਾਅ ਕਾਰਜ ਜਾਰੀ, ਸਵੇਰ ਤੋਂ 6 ਲਾਸ਼ਾਂ ਬਰਾਮਦ ਅਗਲੀ ਖ਼ਬਰ ਥਾਣਾ ਠੁੱਲੀਵਾਲ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ
Ad Position 24