06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਸ਼ੁਭਾਂਸ਼ੂ ਸ਼ੁਕਲਾ ਵਾਪਸ ਪਹੁੰਚੇ ਭਾਰਤ, ਡਾ. ਜਿਤੇਂਦਰ ਸਿੰਘ ਅਤੇ ਰੇਖਾ ਗੁਪਤਾ ਨੇ ਕੀਤਾ ਸਵਾਗਤ

ਨਵੀਂ ਦਿੱਲੀ, 17 ਅਗਸਤ - ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਭਾਰਤ ਵਾਪਸ ਆ ਗਏ। ਉਨ੍ਹਾਂ ਦਾ ਸਵਾਗਤ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ...

Ad Position 21
repet_subhas-goyals [Copy P29]
ਅਜੀਤ ਡੈਸਕ 17-08-2025

 ਨਵੀਂ ਦਿੱਲੀ, 17 ਅਗਸਤ - ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਭਾਰਤ ਵਾਪਸ ਆ ਗਏ। ਉਨ੍ਹਾਂ ਦਾ ਸਵਾਗਤ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉਨ੍ਹਾਂ ਦੀ ਪਤਨੀ ਕਾਮਨਾ ਸ਼ੁਕਲਾ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਜੂਦਗੀ ਵਿਚ ਕੀਤਾ।
ਸ਼ੁਭਾਂਸ਼ੂ ਸ਼ੁਕਲਾ ਨਾਸਾ ਦੇ ਐਕਸੀਓਮ-4 ਸਪੇਸ ਮਿਸ਼ਨ ਦੇ ਪਾਇਲਟ ਸਨ, ਜਿਨ੍ਹਾਂ ਨੇ 25 ਜੂਨ ਨੂੰ ਅਮਰੀਕਾ ਦੇ ਫਲੋਰੀਡਾ ਵਿਚ ਨਾਸਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰੀ ਸੀ। ਉਹ 15 ਜੁਲਾਈ ਨੂੰ ਧਰਤੀ 'ਤੇ ਵਾਪਸ ਆਏ।

Ad Position 22
No active advertisement
ਪਿਛਲੀ ਖ਼ਬਰ ਮੰਡੀ : ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ ਦੇ ਖੇਤਰਾਂ 'ਚ ਹੜ੍ਹਾਂ ਦੀਆਂ ਕਈ ਘਟਨਾਵਾਂ ਆਈਆਂ ਸਾਹਮਣੇ ਅਗਲੀ ਖ਼ਬਰ ਕਿਸ਼ਤਵਾੜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਚਸੋਤੀ ਪਿੰਡ ਵਿਚ ਬਚਾਅ ਕਾਰਜ ਜਾਰੀ
Ad Position 24