06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 17 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਦੇ ਸੰਬੰਧ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ...

Ad Position 21
repet_subhas-goyals [Copy P29]
ਅਜੀਤ ਡੈਸਕ 17-08-2025

 ਨਵੀਂ ਦਿੱਲੀ, 17 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਦੇ ਸੰਬੰਧ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਨੇ ਟਵੀਟ ਕੀਤਾ, "ਸਥਾਨਕ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਐਨਡੀਆਰਐਫ ਦੀਆਂ ਟੀਮਾਂ ਨੂੰ ਵੀ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਮੋਦੀ ਸਰਕਾਰ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ ਹੈ। ਅਸੀਂ ਜੰਮੂ-ਕਸ਼ਮੀਰ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੇ ਹਾਂ।"

Ad Position 22
No active advertisement
ਪਿਛਲੀ ਖ਼ਬਰ ਯੂ-ਟਿਊਬਰ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਅਗਲੀ ਖ਼ਬਰ ਦੋ ਦਿਨਾਂ ਦੇ ਸਰਕਾਰੀ ਦੌਰੇ ਲਈ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੇ ਵਿਦੇਸ਼ ਸਕੱਤਰ ਵਿਕਰਮ ਮਿਸਰੀ
Ad Position 24