06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਉੱਤਰਾਖੰਡ : ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵਲੋਂ ਹੜ੍ਹਾਂ ਦੇ ਖ਼ਤਰੇ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਸਲਾਹ

ਦੇਹਰਾਦੂਨ, 17 ਅਗਸਤ - ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ, ਦੇਹਰਾਦੂਨ ਨੇ ਰਾਜ ਦੇ ਦੇਹਰਾਦੂਨ, ਬਾਗੇਸ਼ਵਰ, ਚਮੋਲੀ, ਚੰਪਾਵਤ, ਪਿਥੌਰਾਗੜ੍ਹ, ਰੁਦਰਪ੍ਰਯਾਗ, ਟਿਹਰੀ ਅਤੇ ਉੱਤਰਕਾਸ਼ੀ ਜ਼ਿਲ੍ਹਿਆਂ...

Ad Position 21
repet_subhas-goyals [Copy P29]
ਅਜੀਤ ਡੈਸਕ 17-08-2025

 ਦੇਹਰਾਦੂਨ, 17 ਅਗਸਤ - ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ, ਦੇਹਰਾਦੂਨ ਨੇ ਰਾਜ ਦੇ ਦੇਹਰਾਦੂਨ, ਬਾਗੇਸ਼ਵਰ, ਚਮੋਲੀ, ਚੰਪਾਵਤ, ਪਿਥੌਰਾਗੜ੍ਹ, ਰੁਦਰਪ੍ਰਯਾਗ, ਟਿਹਰੀ ਅਤੇ ਉੱਤਰਕਾਸ਼ੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਕਾਰਨ ਪਾਣੀ ਭਰਨ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਭਾਰੀ ਬਾਰਿਸ਼ ਕਾਰਨ ਉੱਤਰਾਖੰਡ ਵਿਚ ਸਥਿਤੀ ਚੁਣੌਤੀਪੂਰਨ ਹੁੰਦੀ ਜਾ ਰਹੀ ਹੈ। ਰਾਜ ਅਜੇ ਵੀ ਧਾਰਲੀ ਦੀ ਆਫ਼ਤ ਤੋਂ ਪੂਰੀ ਤਰ੍ਹਾਂ ਉਭਰ ਨਹੀਂ ਸਕਿਆ ਹੈ। ਲਗਾਤਾਰ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ੍ਹ ਦਾ ਖ਼ਤਰਾ ਹੈ। ਦੋਹਰਾਦੂਨ ਵਿਚ ਅੱਜ ਵੀ ਬਾਰਿਸ਼ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਰੱਖੀ ਗਈ ਕਿਸਾਨ ਮਜ਼ਦੂਰ ਫ਼ਤਹਿ ਰੈਲੀ ਵਿਚ ਪਹੁੰਚੇ ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਅਗਲੀ ਖ਼ਬਰ ਯੂ-ਟਿਊਬਰ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ
Ad Position 24