20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਸਿਰਫ਼ ਭਾਰਤੀ ਨਾਗਰਿਕ ਹੀ ਸੰਸਦ ਮੈਂਬਰ ਅਤੇ ਵਿਧਾਇਕ ਦੀ ਚੋਣ ਲੜ ਸਕਦੇ ਹਨ - ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ, 17 ਅਗਸਤ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, "...ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤ ਦੇ ਸੰਵਿਧਾਨ ਦੇ ਅਨੁਸਾਰ, ਸਿਰਫ਼ ਭਾਰਤੀ ਨਾਗਰਿਕ ਹੀ ਸੰਸਦ ਮੈਂਬਰ ਅਤੇ ਵਿਧਾਇਕ ਦੀ ਚੋਣ ਲੜ...

Ad Position 21
No active advertisement
ਅਜੀਤ ਡੈਸਕ 17-08-2025

ਨਵੀਂ ਦਿੱਲੀ, 17 ਅਗਸਤ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, "...ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤ ਦੇ ਸੰਵਿਧਾਨ ਦੇ ਅਨੁਸਾਰ, ਸਿਰਫ਼ ਭਾਰਤੀ ਨਾਗਰਿਕ ਹੀ ਸੰਸਦ ਮੈਂਬਰ ਅਤੇ ਵਿਧਾਇਕ ਦੀ ਚੋਣ ਲੜ ਸਕਦੇ ਹਨ।
ਦੂਜੇ ਦੇਸ਼ਾਂ ਦੇ ਲੋਕਾਂ ਨੂੰ ਚੋਣ ਲੜਨ ਦਾ ਅਧਿਕਾਰ ਨਹੀਂ ਹੈ। ਜੇਕਰ ਅਜਿਹੇ ਲੋਕਾਂ ਨੇ ਗਣਨਾ ਫਾਰਮ ਭਰਿਆ ਹੈ, ਤਾਂ ਐਸਆਈਆਰ ਪ੍ਰਕਿਰਿਆ ਦੌਰਾਨ, ਉਨ੍ਹਾਂ ਨੂੰ ਕੁਝ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੀ ਕੌਮੀਅਤ ਸਾਬਤ ਕਰਨੀ ਪਵੇਗੀ। ਜਾਂਚ ਤੋਂ ਬਾਅਦ ਉਨ੍ਹਾਂ ਦੇ ਨਾਮ ਹਟਾ ਦਿੱਤੇ ਜਾਣਗੇ।"  "...ਤਿੰਨ ਚੋਣ ਕਮਿਸ਼ਨਰ ਇਹ ਫ਼ੈਸਲਾ ਕਰਨਗੇ ਕਿ ਪੱਛਮੀ ਬੰਗਾਲ ਜਾਂ ਹੋਰ ਰਾਜਾਂ ਵਿਚ ਐਸਆਈਆਰਦੀ ਵਰਤੋਂ ਕਦੋਂ ਕੀਤੀ ਜਾਵੇਗੀ"

Ad Position 22
No active advertisement
ਪਿਛਲੀ ਖ਼ਬਰ ਜੰਮੂ ਡਿਵੀਜ਼ਨ ਵਿਚ ਭਾਰੀ ਬਾਰਿਸ਼ ਦੇ ਕਾਰਨ, ਹੇਠ ਲਿਖੀਆਂ ਰੇਲਗੱਡੀਆਂ ਨੂੰ ਛੋਟਾ ਅਤੇ ਸਮਾਪਤ ਕੀਤਾ ਗਿਆ ਅਗਲੀ ਖ਼ਬਰ ਚੋਣ ਕਮਿਸ਼ਨ ਦੇ ਮੋਢੇ 'ਤੇ ਬੰਦੂਕ ਰੱਖ ਕੇ ਰਾਜਨੀਤੀ ਕੀਤੀ ਜਾ ਰਹੀ ਹੈ - ਗਿਆਨੇਸ਼ ਕੁਮਾਰ
Ad Position 24