04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਨਿਊਯਾਰਕ 'ਚ ਡੀਜੇ ਸੰਗੀਤ ਵਿਚਕਾਰ ਹੋਈ ਗੋਲੀਬਾਰੀ 'ਚ 3 ਮੌਤਾਂ, 8 ਜ਼ਖ਼ਮੀ

ਨਿਊਯਾਰਕ , 17 ਅਗਸਤ - ਅਮਰੀਕਾ ਦੇ ਨਿਊਯਾਰਕ ਸ਼ਹਿਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬਰੁਕਲਿਨ ਦੇ ਕਰਾਊਨ ਹਾਈਟਸ ਇਲਾਕੇ ਵਿਚ ਇਕ ਰੈਸਟੋਰੈਂਟ ਦੇ ਅੰਦਰ ਗੋਲੀਆਂ ਚਲਾਈਆਂ ...

Ad Position 21
repet_subhas-goyals [Copy P29]
ਅਜੀਤ ਡੈਸਕ 17-08-2025

ਨਿਊਯਾਰਕ , 17 ਅਗਸਤ - ਅਮਰੀਕਾ ਦੇ ਨਿਊਯਾਰਕ ਸ਼ਹਿਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬਰੁਕਲਿਨ ਦੇ ਕਰਾਊਨ ਹਾਈਟਸ ਇਲਾਕੇ ਵਿਚ ਇਕ ਰੈਸਟੋਰੈਂਟ ਦੇ ਅੰਦਰ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 8 ਲੋਕ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਨੇੜੇ ਰਹਿਣ ਵਾਲੇ ਲੋਕ ਕਾਫੀ ਡੀਆਰਈ ਹੋਏ ਹਨ ।

ਇਹ ਘਟਨਾ ਉਦੋਂ ਵਾਪਰੀ ਜਦੋਂ "ਟਾਸਟ ਆਫ ਦ ਸਿਟੀ ਲਾਉਂਜ" ਬੰਦ ਹੋਣ ਵਾਲਾ ਸੀ। ਪੁਲਿਸ ਅਨੁਸਾਰ ਕਈ ਹਮਲਾਵਰ ਅੰਦਰ ਦਾਖ਼ਲ ਹੋਏ ਅਤੇ ਗੋਲੀਆਂ ਚਲਾਈਆਂ। ਇਸ ਅਚਾਨਕ ਗੋਲੀਬਾਰੀ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ।

Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ, ਕੇਂਦਰੀ ਖੇਤੀਬਾੜੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ... ਅਗਲੀ ਖ਼ਬਰ ਮੇਰੀ ਮਾਂ ਸਤਿਕਾਰ ਦੀ ਹੱਕਦਾਰ ਹੈ - ਸੰਜੇ ਕਪੂਰ ਦੀ ਭੈਣ ਮੰਧੀਰਾ ਨੇ ਮਾਂ ਰਾਣੀ ਕਪੂਰ ਪ੍ਰਤੀ ਅਪਮਾਨ ਦਾ ਲਗਾਇਆ ਦੋਸ਼
Ad Position 24