20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਸੀ.ਪੀ. ਰਾਧਾਕ੍ਰਿਸ਼ਨਨ ਹੋਣਗੇ ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, ਜੇ.ਪੀ. ਨੱਢਾ ਨੇ ਕੀਤਾ ਨਾਂਅ ਦਾ ਐਲਾਨ

ਨਵੀਂ ਦਿੱਲੀ , 17 ਅਗਸਤ - ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਤਾਮਿਲਨਾਡੂ ਦੇ ਸੀ.ਪੀ. ਰਾਧਾਕ੍ਰਿਸ਼ਨਨ ਨੂੰ ...

Ad Position 21
No active advertisement
ਅਜੀਤ ਡੈਸਕ 17-08-2025

ਨਵੀਂ ਦਿੱਲੀ , 17 ਅਗਸਤ - ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਤਾਮਿਲਨਾਡੂ ਦੇ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਐਨ.ਡੀ.ਏ. ਦਾ ਉਮੀਦਵਾਰ ਬਣਾਇਆ ਗਿਆ ਹੈ। ਰਾਧਾਕ੍ਰਿਸ਼ਨਨ ਇਸ ਸਮੇਂ ਮਹਾਰਾਸ਼ਟਰ ਦੇ ਰਾਜਪਾਲ ਹਨ। ਜੇ.ਪੀ. ਨੱਢਾ ਨੇ ਕੀਤਾ ਨਾਂਅ ਦਾ ਐਲਾਨ ਕੀਤਾ ਹੈ।

ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਇਸ ਸਮੇਂ ਮਹਾਰਾਸ਼ਟਰ ਦੇ 24ਵੇਂ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਹਨ, ਇਹ ਅਹੁਦਾ ਉਨ੍ਹਾਂ ਨੇ 31 ਜੁਲਾਈ, 2024 ਨੂੰ ਸੰਭਾਲਿਆ ਸੀ। ਉਹ ਪਹਿਲਾਂ ਫਰਵਰੀ 2023 ਤੋਂ ਜੁਲਾਈ 2024 ਤੱਕ ਝਾਰਖੰਡ ਦੇ ਰਾਜਪਾਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ ਮਾਰਚ ਅਤੇ ਜੁਲਾਈ 2024 ਵਿਚਕਾਰ ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਵਾਧੂ ਚਾਰਜ ਵੀ ਸੰਭਾਲਿਆ।

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਨੇਤਾ ਨਵੀਨ ਪਟਨਾਇਕ ਦੀ ਸਿਹਤ ਵਿਗੜ ਗਈ, ਨਿੱਜੀ ਹਸਪਤਾਲ ਵਿਚ ਦਾਖ਼ਲ ਅਗਲੀ ਖ਼ਬਰ ਯੂਰਪੀ ਨੇਤਾ ਕੱਲ੍ਹ ਟਰੰਪ ਨਾਲ ਵ੍ਹਾਈਟ ਹਾਊਸ ਮੀਟਿੰਗ ਲਈ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਹੋਣਗੇ ਸ਼ਾਮਿਲ
Ad Position 24