03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਕਾਸੋ ਆਪ੍ਰੇਸ਼ਨ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਚੱਲਿਆ ਤਲਾਸ਼ੀ ਅਭਿਆਨ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਅੱਜ ਤੜਕਸਾਰ ਆਪ੍ਰੇਸ਼ਨ ਕਾਸੋ ਤਹਿਤ ਜ਼ਿਲ੍ਹੇ ਭਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਐੱਸ. ਐੱਸ. ਪੀ. ਭੁਪਿੰਦਰ....

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਅੱਜ ਤੜਕਸਾਰ ਆਪ੍ਰੇਸ਼ਨ ਕਾਸੋ ਤਹਿਤ ਜ਼ਿਲ੍ਹੇ ਭਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਚੱਲੇ ਇਸ ਤਲਾਸ਼ੀ ਅਭਿਆਨ ਵਿਚ 6 ਗਜ਼ਟਿਡ ਅਧਿਕਾਰੀਆਂ, ਥਾਣਾ ਮੁਖੀਆਂ ਸਮੇਤ 470 ਪੁਲਿਸ ਮੁਲਾਜ਼ਮਾਂ ਨੇ ਨਸ਼ਾ ਤਸਕਰਾਂ ਦੇ 22 ਠਿਕਾਣਿਆਂ ਦੀ ਬਰੀਕੀ ਨਾਲ ਛਾਣ-ਬੀਣ ਕੀਤੀ।

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਚੋਰੀ ਦੇ ਵਾਹਨ ਤੇ ਨਸ਼ੇ ਫੜ੍ਹੇ ਗਏ ਹਨ। ਉਨ੍ਹਾਂ ਦੱਸਿਆ ਹਿਰਾਸਤ ਵਿਚ ਲਏ ਗਏ ਸ਼ੱਕੀਆਂ ਤੋਂ ਪੁਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

 

Ad Position 22
No active advertisement
ਪਿਛਲੀ ਖ਼ਬਰ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟਿਆ ਅਗਲੀ ਖ਼ਬਰ ਐੱਨ.ਐਸ.ਕਿਉ.ਐੱਫ਼. ਵੋਕੇਸ਼ਨਲ ਅਧਿਆਪਕ ਫਰੰਟ ਵਲੋਂ 24 ਅਗਸਤ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨ ਦੀ ਚਿਤਾਵਨੀ
Ad Position 24