03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ’ਚ ਤਲਾਸ਼ੀ ਅਭਿਆਨ, 9 ਨਸ਼ਾ ਤਸਕਰ ਗ੍ਰਿਫ਼ਤਾਰ

ਪਠਾਨਕੋਟ, 18 ਅਗਸਤ (ਵਿਨੋਦ)- ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਦੀ ਅਗਵਾਈ ਹੇਠ ਯੁੱਧ ਨਸ਼ੇ ਵਿਰੁੱਧ ਮੁੰਹਿਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਇਲਾਕਿਆਂ ਵਿਚ....

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਪਠਾਨਕੋਟ, 18 ਅਗਸਤ (ਵਿਨੋਦ)- ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਦੀ ਅਗਵਾਈ ਹੇਠ ਯੁੱਧ ਨਸ਼ੇ ਵਿਰੁੱਧ ਮੁੰਹਿਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਇਭਆਨ ਚਲਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਭਿਆਨ ਪਠਾਨਕੋਟ ਦੇ ਡਰੱਗ ਸਪੋਰਟ ਏਰੀਆ ਲਮੀਣੀ, ਸੈਲੀ ਕੁੱਲੀ, ਸੁਜਾਨਪੁਰ ਦੇ ਪ੍ਰੇਮ ਨਗਰ, ਸਰਨਾ ਵਿਖੇ ਚਲਾਇਆ ਗਿਆ ਹੈ, ਜਿਸ ਦੇ ਤਹਿਤ ਪੁਲਿਸ ਵਲੋਂ 9 ਨਸ਼ਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਸ਼ੇ ਨੂੰ ਖਤਮ ਕਰਨ ਲਈ ਇਹ ਤਲਾਸ਼ੀ ਅਭਿਆਨ ਲਗਾਤਾਰ ਹੁੰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਗਤੀਵਿਧੀਆਂ ਵਿਚ ਲੱਗੇ ਲੋਕਾਂ ’ਤੇ ਵੀ ਪੁਲਿਸ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ, ਜਿਸ ਦੇ ਤਹਿਤ, ਇਸ ਅਭਿਆਨ ਵਿਚ ਕਈ ਹੋਰ ਵੀ ਗੈਰ ਕਾਨੂੰਨੀ ਲੋਕ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੱਕ ਇਹ ਅਭਿਆਨ ਜਾਰੀ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗਨੀਵ ਕੌਰ ਮਜੀਠੀਆ ਨੂੰ ਸੰਮਨ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਰਾਵੀ ਦਰਿਆ ਵਿਚ ਵਧਿਆ ਪਾਣੀ ਦਾ ਪੱਧਰ
Ad Position 24