02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਡੀ. ਆਈ. ਜੀ. ਨਾਨਕ ਸਿੰਘ ਦੀ ਅਗਵਾਈ ਹੇਠ ਕਾਸੋ ਅਭਿਆਨ

ਜੰਡਿਆਲਾ ਗੁਰੂ, (ਅੰਮ੍ਰਿਤਸਰ), 18 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਜੰਡਿਆਲਾ ਗੁਰੂ, (ਅੰਮ੍ਰਿਤਸਰ), 18 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਚ ਕਾਸੋ ਅਭਿਆਨ ਚਲਾਇਆ ਗਿਆ, ਜੋ ਕਿ ਅਜੇ ਜਾਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਵੇਗਾ ਅਤੇ ਨਸ਼ਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸ. ਮਨਿੰਦਰ ਸਿੰਘ, ਐਸ. ਪੀ. ( ਡੀ) ਅਦਿੱਤਿਆ ਵਾਰੀਅਰ, ਡੀ. ਐਸ. ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ, ਥਾਣਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਸੋ ਆਪ੍ਰੇਸ਼ਨ ਤਹਿਤ ਪੱਟੀ ਸ਼ਹਿਰ ਦੇ ਵਾਰਡਾਂ ਤੇ ਪਿੰਡ ਚੂਸਲੇਵੜ 'ਚ ਤਲਾਸ਼ੀ ਅਭਿਆਨ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਬ-ਡਵੀਜ਼ਨਲ ਪੱਧਰ ਦੇ ਹਸਪਤਾਲ ਦਾ ਉਦਘਾਟਨ
Ad Position 24