20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਨੂੰ ਬਖਸ਼ਿਆ ਨਹੀਂ ਜਾਵੇਗਾ - ਐਸ.ਐਸ.ਪੀ. ਓਲੰਪੀਅਨ ਗਗਨ ਅਜੀਤ ਸਿੰਘ

ਮਲੇਰਕੋਟਲਾ, 18 ਅਗਸਤ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ...

Ad Position 21
No active advertisement
ਅਜੀਤ ਡੈਸਕ 18-08-2025

ਮਲੇਰਕੋਟਲਾ, 18 ਅਗਸਤ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਕਾਸੋ ਤਲਾਸ਼ੀ ਅਭਿਆਨ' ਤਹਿਤ ਅੱਜ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਜਨਾਬ ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਐਸ.ਪੀ. ਇਨਵੈਸਟੀਗੇਸ਼ਨ ਸੱਤਪਾਲ ਸ਼ਰਮਾ ਅਤੇ ਐਸ.ਪੀ. ਹੈੱਡ ਕੁਆਰਟਰ ਗੁਰਸ਼ਰਨਜੀਤ ਸਿੰਘ ਦੀ ਸੁਪਰਵੀਜ਼ਨ ਹੇਠ ਜ਼ਿਲ੍ਹਾ ਮਲੇਰਕੋਟਲਾ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਭੂਆ ਨੂੰ ਪੇਕੇ ਘਰ ਛੱਡਣ ਆਏ ਭਤੀਜੇ ਦਾ ਕਤਲ ਅਗਲੀ ਖ਼ਬਰ ਸਵਰਗੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਮੁੜ ਕਰਵਾਉਣਗੇ ਵਿਆਹ
Ad Position 24