ਨਵੀਂ ਦਿੱਲੀ, 18 ਅਗਸਤ-ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ, ਜੋ ਕਿ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਦੇ ਐਕਸੀਓਮ-4 ਸਪੇਸ ਮਿਸ਼ਨ ਦੇ ਪਾਇਲਟ ਸਨ, ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸ਼ੁਭਾਂਸ਼ੂ ਸ਼ੁਕਲਾ
ਨਵੀਂ ਦਿੱਲੀ, 18 ਅਗਸਤ-ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ, ਜੋ ਕਿ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ...
ਅਜੀਤ ਡੈਸਕ
18-08-2025