01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਨਾਮਜ਼ਦਗੀ ਪੱਤਰ 20 ਅਗਸਤ ਨੂੰ ਦਾਖਲ ਕੀਤਾ ਜਾਵੇਗਾ - ਮੰਤਰੀ ਕਿਰੇਨ ਰਿਜੀਜੂ

ਨਵੀਂ ਦਿੱਲੀ, 18 ਅਗਸਤ-ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ, ਕਿਰੇਨ ਰਿਜੀਜੂ ਨੇ ਕਿਹਾ ਕਿ ਅੱਜ ਐਨ.ਡੀ.ਏ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਨਵੀਂ ਦਿੱਲੀ, 18 ਅਗਸਤ-ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ, ਕਿਰੇਨ ਰਿਜੀਜੂ ਨੇ ਕਿਹਾ ਕਿ ਅੱਜ ਐਨ.ਡੀ.ਏ. ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਦਿੱਲੀ ਪਹੁੰਚੇ ਅਤੇ ਅਸੀਂ ਐਨ.ਡੀ.ਏ. ਦੇ ਆਗੂਆਂ ਨਾਲ ਇਕ ਜਾਣ-ਪਛਾਣ ਮੀਟਿੰਗ ਕੀਤੀ। ਸਾਨੂੰ ਬਹੁਤ ਮਾਣ ਹੈ ਕਿ ਸੀ.ਪੀ. ਰਾਧਾਕ੍ਰਿਸ਼ਨਨ ਵਰਗੇ ਵਿਅਕਤੀ ਨੂੰ ਐਨ.ਡੀ.ਏ. ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐਨ.ਡੀ.ਏ. ਗਠਜੋੜ ਦੇ ਸਾਰੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਸਾਨੂੰ ਉਮੀਦ ਹੈ ਕਿ ਸਾਰੀਆਂ ਪਾਰਟੀਆਂ ਉਨ੍ਹਾਂ ਨੂੰ ਸਮਰਥਨ ਦੇਣਗੀਆਂ। 

ਇਸ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ, ਕਿਰੇਨ ਰਿਜੀਜੂ ਨੇ ਕਿਹਾ ਕਿ ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਸੀ.ਪੀ. ਰਾਧਾਕ੍ਰਿਸ਼ਨਨ ਦਾ ਨਾਮਜ਼ਦਗੀ ਪੱਤਰ 20 ਅਗਸਤ ਨੂੰ ਸਵੇਰੇ 11 ਵਜੇ ਦਾਖਲ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਰੇ ਐਨ.ਡੀ.ਏ. ਆਗੂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵਿਚ ਹਿੱਸਾ ਲੈਣਗੇ।

Ad Position 22
No active advertisement
ਪਿਛਲੀ ਖ਼ਬਰ ਉੜਦਨ ਪਿੰਡ ਦੇ ਨੌਜਵਾਨ ਦੇ ਕਤਲ 'ਚ ਲੋੜੀਂਦਾ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਗ੍ਰਿਫਤਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸ਼ੁਭਾਂਸ਼ੂ ਸ਼ੁਕਲਾ
Ad Position 24