01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਪੰਜਾਬ ਸਰਕਾਰ ਵਲੋਂ ਮੰਡ ਖੇਤਰ 'ਚ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਕਪੂਰਥਲਾ, 18 ਅਗਸਤ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧਣ ਨਾਲ...

Ad Position 21
No active advertisement
ਅਜੀਤ ਡੈਸਕ 18-08-2025

ਕਪੂਰਥਲਾ, 18 ਅਗਸਤ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧਣ ਨਾਲ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਸਬ-ਡਵੀਜ਼ਨਾਂ ਦੇ ਮੰਡ ਖੇਤਰ ਵਿਚ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿਚ ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਪੱਤਰ ਲਿਖ ਕੇ ਹਦਾਇਤ ਕੀਤੀ ਕਿ 18 ਸਤੰਬਰ 2019 ਦੇ ਨਿਰਧਾਰਿਤ ਪ੍ਰੋਫਾਰਮੇ ਤੇ ਸਰਟੀਫਿਕੇਟ ਵਿਚ ਸਪੈਸ਼ਲ ਗਿਰਦਾਵਰੀ ਸਬੰਧੀ ਰਿਪੋਰਟ ਭੇਜੀ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦਾ ਅਰਥ ਹੈ ਇਕ ਨਵੇਂ ਤਰੀਕੇ ਨਾਲ ਚੋਰੀ - ਰਾਹੁਲ ਗਾਂਧੀ ਅਗਲੀ ਖ਼ਬਰ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਸੰਤ ਸੀਚੇਵਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24