31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਜੇਲ੍ਹ ਵਿਖੇ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪੁੱਜੇ ਸੁੱਚਾ ਸਿੰਘ ਲੰਗਾਹ

ਨਾਭਾ, (ਪਟਿਆਲਾ)19 ਅਗਸਤ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ....

Ad Position 21
No active advertisement
ਅਜੀਤ ਡੈਸਕ 19-08-2025

ਨਾਭਾ, (ਪਟਿਆਲਾ)19 ਅਗਸਤ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅਕਾਲੀ ਵਰਕਰਾਂ ਸਮੇਤ ਪਹੁੰਚੇ ਹਨ। ਦੇਖਣਾ ਹੋਵੇਗਾ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਸਮਾਂ ਦਿੰਦਾ ਹੈ ਜਾਂ ਨਹੀਂ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸੁੱਚਾ ਸਿੰਘ ਲੰਗਾਹ ਨੂੰ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ ਅਗਲੀ ਖ਼ਬਰ ਕੰਜ਼ਰਵੇਟਿਵ ਨੇਤਾ ਪੀਅਰ ਪੋਲੀਵਰ ਨੇ ਜਿੱਤੀ ਉਪ ਚੋਣ
Ad Position 24