31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਕਾਰ ਸਵਾਰ ਵਕੀਲ 'ਤੇ ਹਮਲਾ ਕਰਕੇ ਫਰਾਰ

ਖਰੜ, 19 ਅਗਸਤ (ਤਰਸੇਮ ਸਿੰਘ ਜੰਡਪੁਰੀ)-ਖਰੜ ਦੀ ਕੋਰਟ ਵਿਚ ਇਕ ਐਡਵੋਕੇਟ ਨਾਕੁਲ...

Ad Position 21
No active advertisement
ਅਜੀਤ ਡੈਸਕ 19-08-2025

ਖਰੜ,  19 ਅਗਸਤ (ਤਰਸੇਮ ਸਿੰਘ ਜੰਡਪੁਰੀ)-ਖਰੜ ਦੀ ਕੋਰਟ ਵਿਚ ਇਕ ਐਡਵੋਕੇਟ ਨਾਕੁਲ ਕਪੂਰ ਉਤੇ ਇਕ ਕਾਰ ਸਵਾਰ ਹਮਲਾਵਰ ਉਸ ਨੂੰ ਜ਼ਖਮੀ ਕਰਕੇ ਫਰਾਰ ਹੋ ਗਿਆ। ਪੀੜਤ ਵਕੀਲ ਇਸ ਸਬੰਧੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਜਦਕਿ ਦੂਜੇ ਪਾਸੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਦੀਪ ਸ਼ਰਮਾ ਅਤੇ ਐਡਵੋਕੇਟ ਅਮਿਤ ਰਾਜ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਵਕੀਲਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਵਕੀਲਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਕਾ ਕਲਾਂ ਵਿਖੇ ਪਤੀ ਵਲੋਂ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਤੇਲੰਗਾਨਾ 'ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ
Ad Position 24