31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਏਸ਼ੀਆ ਕੱਪ ਲਈ ਹੋਇਆ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਬੈਂਗਲੁਰੂ, 19 ਅਗਸਤ- ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਅੱਜ ਟੀਮ ਦਾ ਐਲਾਨ ਕੀਤਾ। ਸੂਰਿਆ ਕੁਮਾਰ...

Ad Position 21
No active advertisement
ਅਜੀਤ ਡੈਸਕ 19-08-2025

ਬੈਂਗਲੁਰੂ, 19 ਅਗਸਤ- ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਅੱਜ ਟੀਮ ਦਾ ਐਲਾਨ ਕੀਤਾ। ਸੂਰਿਆ ਕੁਮਾਰ ਯਾਦਵ ਟੀਮ ਦੀ ਕਪਤਾਨੀ ਕਰਨਗੇ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ

ਭਾਰਤੀ ਟੀਮ ਵਿਚ ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਸੰਜੂ ਸੈਮਸਨ, ਹਰਸ਼ਿਤ ਰਾਣਾ, ਰਿੰਕੂ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।

ਦੱਸ ਦੇਈਏ ਕਿ ਏਸ਼ੀਆ ਕ੍ਰਿਕਟ ਕੱਪ ਦੀ ਸ਼ੁਰੂਆਤ 9 ਸਤੰਬਰ ਤੋਂ ਯੂ.ਏ.ਈ. ਵਿਚ ਹੋ ਰਹੀ ਹੈ ਤੇ ਭਾਰਤੀ ਟੀਮ ਦਾ ਪਹਿਲਾ ਮੁਕਾਬਲਾ 10 ਸਤੰਬਰ ਨੂੰ ਯੂ.ਏ.ਈ. ਨਾਲ ਹੋਵੇਗਾ।

 

Ad Position 22
No active advertisement
ਪਿਛਲੀ ਖ਼ਬਰ ਧਨੌਲਾ ਦਾ ਏ. ਐਸ. ਆਈ. ਸੁਖਦੇਵ ਸਿੰਘ ਤੇ ਉਸ ਦਾ ਮਿੱਤਰ ਰਿਸ਼ਵਤ ਲੈਂਦੇ ਕਾਬੂ ਅਗਲੀ ਖ਼ਬਰ ਪਿੰਡ ਪੱਕਾ ਕਲਾਂ ਵਿਖੇ ਪਤੀ ਵਲੋਂ ਪਤਨੀ ਦੀ ਗੋਲੀ ਮਾਰ ਕੇ ਹੱਤਿਆ
Ad Position 24