ਚੰਡੀਗੜ੍ਹ, 19 ਅਗਸਤ (ਸੰਦੀਪ ਸਿੰਘ)-ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਅੱਜ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਕਾਰਨ ਰੋਪੜ ਸਮੇਤ ਕਈ ਖੇਤਰ ਪ੍ਰਭਾਵਿਤ ਹੋਣਗੇ।
ਤਾਜ਼ਾ ਖ਼ਬਰਾਂ
Free
ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਿਆ, ਅੱਜ ਹੋਰ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ
ਚੰਡੀਗੜ੍ਹ, 19 ਅਗਸਤ (ਸੰਦੀਪ ਸਿੰਘ)-ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ...
ਅਜੀਤ ਡੈਸਕ
19-08-2025