30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਬਰਨਾਲਾ 'ਚ ਕੱਲ੍ਹ ਰਹੇਗੀ ਛੁੱਟੀ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ...

Ad Position 21
No active advertisement
ਅਜੀਤ ਡੈਸਕ 19-08-2025

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਹੈ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਵਲੋਂ ਜਬਰੀ ਪੈਸੇ ਵਸੂਲਣ ਦੇ ਲਗਾਏ ਦੋਸ਼ਾਂ 'ਤੇ ਟਰੱਕ ਯੂਨੀਅਨ ਦਾ ਪ੍ਰਧਾਨ ਗ੍ਰਿਫਤਾਰ, 4 'ਤੇ ਮਾਮਲਾ ਦਰਜ ਅਗਲੀ ਖ਼ਬਰ ਕੈਬਨਿਟ ਵਲੋਂ ਰਾਜਸਥਾਨ ਦੇ ਕੋਟਾ-ਬੁੰਦੀ ਵਿਖੇ 1,507 ਕਰੋੜ ਰੁਪਏ ਦੇ ਹਵਾਈ ਅੱਡੇ ਨੂੰ ਮਨਜ਼ੂਰੀ
Ad Position 24