30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਪ੍ਰਸ਼ਾਸਨ ਅਲਰਟ, ਸਾਰੇ ਸਕੂਲ ਬੰਦ ਰੱਖਣ ਦੇ ਨਿਰਦੇਸ਼

ਫਤਿਹਪੁਰ (ਹਿਮਾਚਲ ਪ੍ਰਦੇਸ਼), 19 ਅਗਸਤ (ਸੌਰਵ ਅਟਵਾਲ)-ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਪਾਣੀ ਦੇ...

Ad Position 21
No active advertisement
ਅਜੀਤ ਡੈਸਕ 19-08-2025

ਫਤਿਹਪੁਰ (ਹਿਮਾਚਲ ਪ੍ਰਦੇਸ਼), 19 ਅਗਸਤ (ਸੌਰਵ ਅਟਵਾਲ)-ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਪਾਣੀ ਦੇ ਪੱਧਰ ਵਿਚ ਵਾਧੇ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਕੱਲ੍ਹ ਮੰਡ ਖੇਤਰ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ, ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਮਹਾਵੀਰ ਮੰਦਿਰ ਅਗਨੀਕਾਂਡ ਦੇ ਤੀਜੇ ਹਲਵਾਈ ਨੇ ਵੀ ਤੋੜਿਆ ਦਮ ਅਗਲੀ ਖ਼ਬਰ ਮੋਨੋਰੇਲ ਬਿਜਲੀ ਗੁੱਲ ਹੋਣ ਕਾਰਨ 2 ਸਟੇਸ਼ਨਾਂ ਵਿਚਕਾਰ ਫਸੀ
Ad Position 24