28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਸ਼ੇਰਾ ਮਾਨ ਨੇ ਪੋਸਟ ਪਾ ਕੇ ਲਈ ਰਵੀ ਢਿੱਲੋਂ ਦੇ ਕਤਲ ਦੀ ਜ਼ਿੰਮੇਵਾਰੀ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 20 ਅਗਸਤ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੀ ਰਾਤ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਰਵੀ ਕਰਿਆਨਾ....

Ad Position 21
No active advertisement
ਅਜੀਤ ਡੈਸਕ 20-08-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 20 ਅਗਸਤ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੀ ਰਾਤ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਰਵੀ ਕਰਿਆਨਾ ਸਟੋਰ ਦੇ ਮਾਲਕ ਤੇ ਉਘੇ ਕਾਰੋਬਾਰੀ ਲੱਕੀ ਢਿੱਲੋਂ ਦੇ ਭਰਾ ਰਵੀ ਢਿੱਲੋਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਜ਼ਿੰਮੇਵਾਰੀ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮਾਨ ਦੇ ਵਿਦੇਸ਼ ਰਹਿੰਦੇ ਸ਼ੇਰਾ ਮਾਨ ਵਲੋਂ ਲਈ ਗਈ ਹੈ।

ਪੋਸਟ ’ਚ ਉਸ ਨੇ ਲਿਖਿਆ ਹੈ ਕਿ ਕੀਤੀ ਰਾਤ ਡੇਰਾ ਬਾਬਾ ਨਾਨਕ ਵਿਖੇ, ਜੋ ਰਵੀ ਕਰਿਆਨਾ ਸਟੋਰ ਦੇ ਮਾਲਕ ਰਵੀ ਢਿੱਲੋਂ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਸ਼ੇਰਾਂ ਮਾਨ ਲੈਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ 24 ਅਗਸਤ ਨੂੰ ਪੰਜਾਬ ਸਿਵਲ ਸਕੱਤਰੇਤ ਵੱਲ ਮਾਰਚ ਕਰਨ ਦਾ ਐਲਾਨ ਅਗਲੀ ਖ਼ਬਰ ਈ.ਡੀ. ਵਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਟਿਕਾਣਿਆਂ ’ਤੇ ਛਾਪੇਮਾਰੀ
Ad Position 24