26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਮੀਂਹ ਦਾ ਪਾਣੀ ਘਰਾਂ 'ਚ ਵੜਨ ਕਾਰਨ ਲੋਕ ਹੋਏ ਪ੍ਰੇਸ਼ਾਨ

ਕਟਾਰੀਆਂ, 20 ਅਗਸਤ (ਪ੍ਰੇਮੀ ਸੰਧਵਾਂ)-ਦੋ ਘੰਟੇ ਤੋਂ ਵੱਧ ਪਏ ਭਾਰੀ ਮੋਹਲੇਧਾਰ ਮੀਂਹ ਨੇ ਹਰ ਪਾਸੇ...

Ad Position 21
No active advertisement
ਅਜੀਤ ਡੈਸਕ 20-08-2025

ਕਟਾਰੀਆਂ, 20 ਅਗਸਤ (ਪ੍ਰੇਮੀ ਸੰਧਵਾਂ)-ਦੋ ਘੰਟੇ ਤੋਂ ਵੱਧ ਪਏ ਭਾਰੀ ਮੋਹਲੇਧਾਰ ਮੀਂਹ ਨੇ ਹਰ ਪਾਸੇ ਜਲਥਲ ਕਰ ਦਿੱਤਾ, ਜਿਸ ਕਾਰਨ ਲੋਕਾਂ ਨੂੰ ਜਿਥੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਮਜ਼ਦੂਰ ਭਰਾਵਾਂ ਨੂੰ ਖਾਲੀ ਹੱਥ ਘਰਾਂ ਨੂੰ ਆਉਣਾ ਪਿਆ। ਉਥੇ ਹੀ ਹਰੇ ਚਾਰੇ ਦੇ ਨੀਵੇਂ ਖੇਤਾਂ ਵਿਚ ਪਾਣੀ ਭਰਨ ਨਾਲ ਕਿਸਾਨ ਆਪਣੇ ਮਾਲ ਡੰਗਰ ਨੂੰ ਤੂੜੀ ਪਾਉਣ ਲਈ ਮਜਬੂਰ ਹੋਣਗੇ। ਕਿਸਾਨ ਆਗੂ ਨਿਰਮਲ ਸਿੰਘ ਸੰਧੂ,  ਬਲਦੇਵ ਸਿੰਘ ਮਕਸੂਦਪੁਰ-ਸੂੰਢ ਤੇ ਸੰਦੀਪ ਸਿੰਘ ਲਾਲੀ ਗਦਾਣੀ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਸੀਬਤ ਵੇਲੇ ਸਰਕਾਰ ਕਿਸਾਨਾਂ ਦੀ ਬਾਂਹ ਫੜੇ। 

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਕੁੱਕੜ ਪਿੰਡ ਦੀ ਅਨਾਜ ਮੰਡੀ 'ਚ ਕੀਤੀ ਮਹਾਪੰਚਾਇਤ ਰੈਲੀ ਅਗਲੀ ਖ਼ਬਰ ਸਕੂਲ ਬੱਸ ਦੀ ਮੋਟਰਸਾਈਕਲ ਸਵਾਰ ਨਾਲ ਆਹਮੋ-ਸਾਹਮਣੇ ਟੱਕਰ, 1 ਗੰਭੀਰ ਜ਼ਖਮੀ
Ad Position 24