26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਅਜਨਾਲਾ 'ਚ ਮੌਜੂਦਾ ਕੌਂਸਲਰ ਭਾਜਪਾ ਵਿਚ ਸ਼ਾਮਿਲ

ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਸੱਤਾਧਾਰੀ ਧਿਰ 'ਆਪ' ਦੇ ਸ਼ਹਿਰ ਦੇ ਵਾਰਡ...

Ad Position 21
No active advertisement
ਅਜੀਤ ਡੈਸਕ 20-08-2025

ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਸੱਤਾਧਾਰੀ ਧਿਰ 'ਆਪ' ਦੇ ਸ਼ਹਿਰ ਦੇ ਵਾਰਡ ਨੰਬਰ 15 ਦੇ ਮੌਜੂਦਾ ਕੌਂਸਲਰ ਨੰਦ ਲਾਲ ਬਾਓ ਆਪਣੇ ਸਮਰਥਕਾਂ ਸਮੇਤ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਰੋਹ ਵਿਚ ਉਚੇਚੇ ਤੌਰ ਉਤੇ ਪਹੁੰਚੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕੌਂਸਲਰ ਨੰਦ ਲਾਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਟ ਕਰਕੇ ਸਨਮਾਨਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਨੇ ਪੈਸੇ ਨਾਲ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ 'ਤੇ ਪਾਬੰਦੀ ਲਗਾਉਣ ਲਈ ਬਿੱਲ ਕੀਤਾ ਪਾਸ ਅਗਲੀ ਖ਼ਬਰ ਜਲੰਧਰ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅਹਿਮ ਪ੍ਰੈਸ ਕਾਨਫਰੰਸ
Ad Position 24