26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਪੰਜਾਬ ਦੇ ਸਮੂਹ ਵਿਭਾਗਾਂ 'ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤਾਇਨਾਤੀਆਂ ਦੇ ਸਮੇਂ 'ਚ ਵਾਧਾ

ਚੰਡੀਗੜ੍ਹ, 20 ਅਗਸਤ-ਪੰਜਾਬ ਦੇ ਸਮੂਹ ਵਿਭਾਗਾਂ 'ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ...

Ad Position 21
No active advertisement
ਅਜੀਤ ਡੈਸਕ 20-08-2025

ਚੰਡੀਗੜ੍ਹ, 20 ਅਗਸਤ-ਪੰਜਾਬ ਦੇ ਸਮੂਹ ਵਿਭਾਗਾਂ 'ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤਾਇਨਾਤੀਆਂ ਕਰਨ ਦਾ ਸਮਾਂ ਵਧਾ ਦਿੱਤਾ ਗਿਆ ਹੈ ਜੋ ਕਿ 23-06-2025 ਤੋਂ 20-08-2025 ਤੱਕ ਨਿਰਧਾਰਿਤ ਕੀਤਾ ਗਿਆ ਸੀ, ਹੁਣ ਆਮ ਬਦਲੀਆਂ/ ਤਾਇਨਾਤੀਆਂ ਦੇ ਸਮੇਂ ਵਿਚ 31-08-2025 ਤੱਕ ਵਾਧਾ ਕੀਤਾ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੀ ਬੇਜ਼ੁਬਾਨ ਪਸ਼ੂ ਨਾਲ ਟੱਕਰ, ਨੌਜਵਾਨ ਦੀ ਮੌਤ
Ad Position 24