26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਪੰਜਾਬ ਸਰਕਾਰ ਵਲੋਂ ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 20 ਅਗਸਤ-ਪੰਜਾਬ ਸਰਕਾਰ ਵਲੋਂ 22 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ...

Ad Position 21
No active advertisement
ਅਜੀਤ ਡੈਸਕ 20-08-2025

ਚੰਡੀਗੜ੍ਹ, 20 ਅਗਸਤ-ਪੰਜਾਬ ਸਰਕਾਰ ਵਲੋਂ 22 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦਾ ਪੱਤਰ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਕ ਆਈ.ਐਫ.ਐਸ. ਅਧਿਕਾਰੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਟਰਾਂਸਫਰ ਆਰਡਰ ਦੇ ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

 

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੈਬਨਿਟ ਮੰਤਰੀ ਗੋਇਲ ਵਲੋਂ ਦੌਰਾ, ਸੰਤ ਸੀਚੇਵਾਲ ਨੇ ਹਾਲਾਤ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਔਲਾਦ ਨਾ ਹੋਣ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ
Ad Position 24