26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਆਯੂਸ਼ ਗੋਇਲ ਸਬ-ਡਵੀਜ਼ਨ ਤਪਾ ਦੇ ਨਵੇਂ ਐਸ.ਡੀ.ਐਮ. ਨਿਯੁਕਤ

ਤਪਾ ਮੰਡੀ, (ਬਰਨਾਲਾ), 20 ਅਗਸਤ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਆਈ.ਏ.ਐਸ. ਅਧਿਕਾਰੀਆਂ...

Ad Position 21
No active advertisement
ਅਜੀਤ ਡੈਸਕ 20-08-2025

ਤਪਾ ਮੰਡੀ, (ਬਰਨਾਲਾ), 20 ਅਗਸਤ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਆਈ.ਏ.ਐਸ. ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਸਬ-ਡਵੀਜ਼ਨ ਤਪਾ ਵਿਖੇ ਆਯੂਸ਼ ਗੋਇਲ ਨੂੰ ਐਸ.ਡੀ.ਐਮ. ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਸ.ਡੀ.ਐਮ. ਸਿਮਰਪ੍ਰੀਤ ਨੂੰ ਤਰੱਕੀ ਦੇ ਕੇ ਉਨ੍ਹਾਂ ਦਾ ਤਬਾਦਲਾ ਪਟਿਆਲਾ ਵਿਖੇ ਕਰ ਦਿੱਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਸਲਮਾਨ ਖੁਰਸ਼ੀਦ ਏ.ਆਈ.ਸੀ.ਸੀ. ਦੇ ਵਿਦੇਸ਼ ਮਾਮਲਿਆਂ ਵਿਭਾਗ ਦਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ 530 ਕਰੋੜ ਦੀ ਸਪੈਸ਼ਲ ਗ੍ਰਾਂਟ ਜਾਰੀ
Ad Position 24