25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਪੰਜਗਰਾਈਂ ਕਲਾਂ ਦੇ 32 ਸਾਲਾ ਕਬੱਡੀ ਖਿਡਾਰੀ ਗੁਰਪਿੰਦਰ ਸਿੰਘ ਗੋਲੂ ਉਰਫ਼ ਜੰਬੋ ਦੀ ਮੌਤ

ਪੰਜਗਰਾਈਂ ਕਲਾਂ, (ਫਰੀਦਕੋਟ) 21 ਅਗਸਤ (ਸੁਖਮੰਦਰ ਸਿੰਘ ਬਰਾੜ)- ਅੱਜ ਸਾਢੇ ਸੱਤ ਵਜੇ ਦੇ ਕਰੀਬ ਪੰਜਗਰਾਈਂ ਕਲਾਂ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਪਿੰਦਰ ਸਿੰਘ ਗੋਲੂ ਉਰਫ਼ ਜੰਬੋ ਬਰਾੜ....

Ad Position 21
No active advertisement
ਅਜੀਤ ਡੈਸਕ 21-08-2025

ਪੰਜਗਰਾਈਂ ਕਲਾਂ, (ਫਰੀਦਕੋਟ) 21 ਅਗਸਤ (ਸੁਖਮੰਦਰ ਸਿੰਘ ਬਰਾੜ)- ਅੱਜ ਸਾਢੇ ਸੱਤ ਵਜੇ ਦੇ ਕਰੀਬ ਪੰਜਗਰਾਈਂ ਕਲਾਂ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਪਿੰਦਰ ਸਿੰਘ ਗੋਲੂ ਉਰਫ਼ ਜੰਬੋ ਬਰਾੜ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਗੁਰਪਿੰਦਰ ਕਬੱਡੀ ਦਾ ਵਧੀਆ ਖਿਡਾਰੀ ਸੀ ਤੇ ਕੈਨੇਡਾ ਦੀ ਧਰਤੀ ’ਤੇ ਵੀ ਆਪਣੀ ਕਬੱਡੀ ਦੇ ਜ਼ੌਹਰ ਦਿਖਾ ਕੇ ਆਇਆ ਸੀ। ਉਹ ਲੰਮਾ ਸਮਾਂ ਕਬੱਡੀ ਦੇ ਖੇਡ ਮੈਦਾਨ ਤੋਂ ਦੂਰ ਰਿਹਾ। ਅੱਜ ਉਸ ਦੀ ਖੇਤ ’ਚ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪੰਜਗਰਾਈਂ ਕਲਾਂ ਵਿਚ ਉਦਾਸੀ ਦਾ ਮਾਹੌਲ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਕਾਲੀ ਆਗੂ ਲਖਬੀਰ ਸਿੰਘ ਲੋਧੀ ਨੰਗਲ ਅਗਲੀ ਖ਼ਬਰ ਸੁਨੀਲ ਜਾਖੜ ਕਦੇ ਨਹੀਂ ਕਰਦੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਗੱਲ- ਕੁਲਦੀਪ ਸਿੰਘ ਧਾਲੀਵਾਲ
Ad Position 24