25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਇਮਰਾਨ ਖਾਨ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ, 21 ਅਗਸਤ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਸਾਬਕਾ ਕ੍ਰਿਕਟਰ ਪਾਕਿ ਇਮਰਾਨ ਖਾਨ...

Ad Position 21
No active advertisement
ਅਜੀਤ ਡੈਸਕ 21-08-2025

ਨਵੀਂ ਦਿੱਲੀ, 21 ਅਗਸਤ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਸਾਬਕਾ ਕ੍ਰਿਕਟਰ ਪਾਕਿ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ 2023 ਤੋਂ ਜੇਲ੍ਹ ਵਿਚ ਬੰਦ ਹਨ। 2 ਸਾਲ ਪੁਰਾਣੇ ਹਿੰਸਾ ਦੇ ਮਾਮਲੇ ਵਿਚ ਜ਼ਮਾਨਤ ਦਿੱਤੀ ਗਈ ਹੈ। ਦੱਸ ਦਈਏ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖਾਨ ਨੂੰ 9 ਮਈ ਦੇ ਦੰਗਿਆਂ ਨਾਲ ਸਬੰਧਿਤ ਅੱਠ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਲਾਹੌਰ ਹਾਈ ਕੋਰਟ ਦੇ ਉਸ ਫੈਸਲੇ ਨੂੰ ਪਲਟ ਦਿੱਤਾ, ਜਿਸ ਨੇ ਪਹਿਲਾਂ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਯਾਹੀਆ ਅਫਰੀਦੀ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ।

 

Ad Position 22
No active advertisement
ਪਿਛਲੀ ਖ਼ਬਰ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹਰੀਕੇ ਹੈੱਡ ਵਰਕਸ ਦਾ ਦੌਰਾ ਅਗਲੀ ਖ਼ਬਰ ਪਾਕਿਸਤਾਨ ਨਾਲ ਕੋਈ ਦੁਵੱਲੇ ਖੇਡ ਸਬੰਧ ਨਹੀਂ ਪਰ ਏਸ਼ੀਆ ਕੱਪ ਲਈ ਕ੍ਰਿਕਟ ਟੀਮ ਨੂੰ ਨਹੀਂ ਰੋਕਿਆ ਜਾਵੇਗਾ - ਖੇਡ ਮੰਤਰਾਲਾ...
Ad Position 24