23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਸਾਬਕਾ ਸਾਂਸਦ ਸੁਸ਼ੀਲ ਰਿੰਕੂ ਦੀ ਮੰਗ 'ਤੇ ਰੇਲਵੇ ਵਲੋਂ ਆਦੇਸ਼ ਜਾਰੀ, ਹੁਣ ਦਿੱਲੀ-ਕਟੜਾ ਵੰਦੇ ਭਾਰਤ ਟ੍ਰੇਨ ਜਲੰਧਰ ਕੈਂਟ ਵਿਖੇ ਵੀ ਰੁਕੇਗੀ

ਜਲੰਧਰ, 21 ਅਗਸਤ-ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਟਰੇਨ ਐਕਸਪ੍ਰੈਸ...

Ad Position 21
No active advertisement
ਅਜੀਤ ਡੈਸਕ 21-08-2025

ਜਲੰਧਰ, 21 ਅਗਸਤ-ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਟਰੇਨ ਐਕਸਪ੍ਰੈਸ ਦੇ ਠਹਿਰਾਅ ਨੂੰ ਮਨਜ਼ੂਰੀ ਮਿਲ ਗਈ ਹੈ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮੰਗ 'ਤੇ ਰੇਲਵੇ ਨੇ ਇਕ ਆਦੇਸ਼ ਜਾਰੀ ਕੀਤਾ ਹੈ। ਹੁਣ ਦਿੱਲੀ-ਕਟੜਾ ਵੰਦੇ ਭਾਰਤ ਟ੍ਰੇਨ ਜਲੰਧਰ ਕੈਂਟ ਵਿਖੇ ਵੀ ਰੁਕੇਗੀ।

Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੀਮਾਰੀਆਂ ਦੀ ਰੋਕਥਾਮ ਲਈ ਪ੍ਰਬੰਧ ਤੇਜ਼ ਕਰਨ ਦੇ ਹੁਕਮ ਅਗਲੀ ਖ਼ਬਰ ਡੀ.ਸੀ. ਬਠਿੰਡਾ ਸ਼ੌਕਤ ਅਹਿਮਦ ਪਾਰੇ ਨੂੰ ਪੰਜਾਬ ਵਕਫ਼ ਬੋਰਡ ਦਾ ਸੀ.ਈ.ਓ. ਲਗਾਇਆ
Ad Position 24