22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ, ਸੰਤ ਸੀਚੇਵਾਲ ਨੇ ਹਾਲਾਤ ਬਾਰੇ ਕਰਵਾਇਆ ਜਾਣੂ

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹਾਂ ਵਿਚ ਘਿਰੇ ਲੋਕਾਂ ਦਾ ਹਾਲ-ਚਾਲ...

Ad Position 21
No active advertisement
ਅਜੀਤ ਡੈਸਕ 22-08-2025

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹਾਂ ਵਿਚ ਘਿਰੇ ਲੋਕਾਂ ਦਾ ਹਾਲ-ਚਾਲ ਜਾਣਨ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਵਿਚ ਪਹੁੰਚ ਚੁੱਕੇ ਹਨ। ਇਸ ਮੌਕੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਉਨ੍ਹਾਂ ਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹਨ। 

Ad Position 22
No active advertisement
ਪਿਛਲੀ ਖ਼ਬਰ ਹਰਦੀਪ ਗਿੱਲ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਸਾਂਸਦ ਚਰਨਜੀਤ ਚੰਨੀ ਤੇ ਰਾਜ ਕੁਮਾਰ ਵੇਰਕਾ ਨੂੰ ਏ.ਆਈ.ਸੀ.ਸੀ. ਕਾਂਗਰਸ ਐਸ.ਸੀ. ਸਲਾਹਕਾਰ ਕੌਂਸਲ ਸਬੰਧੀ ਨਵੀਂ ਜ਼ਿੰਮੇਵਾ...
Ad Position 24