21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ 1 ਲੱਖ 51,955 ਕਿਊਸਿਕ ਹੋਇਆ

ਮੱਖੂ, ਹਰੀਕੇ, 22 ਅਗਸਤ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ...

Ad Position 21
No active advertisement
ਅਜੀਤ ਡੈਸਕ 22-08-2025

ਮੱਖੂ, ਹਰੀਕੇ, 22 ਅਗਸਤ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਮ 6.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 51,955 ਕਿਊਸਿਕ ਹੋ ਗਿਆ ਹੈ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 1 ਲੱਖ 29,936 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ, ਦੀਨੇ ਕੇ, ਗੱਟਾ ਬਾਦਸ਼ਾਹ, ਅਰਾਜੀ ਸਭਰਾ, ਵਸਤੀ ਗਰੀਬ ਸਿੰਘ ਵਾਲੀ, ਗੱਟੀ ਹਰੀਕੇ, ਬਸਤੀ ਲਾਲ ਸਿੰਘ ਆਦਿ ਦੇ ਕਿਸਾਨਾਂ ਦੀ ਧੁੱਸੀ ਬੰਨ੍ਹ ਅੰਦਰ ਆਉਂਦੀ ਮਾਲਕੀ ਜ਼ਮੀਨਾਂ ਉਤੇ ਲੱਗੀ ਝੋਨਾ ਅਤੇ ਹਰੇ ਚਾਰੇ ਦੀ ਫਸਲ ਪਾਣੀ ਨਾਲ ਬੁਰੀ ਤਰ੍ਹਾਂ ਡੁੱਬ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਵਲੋਂ ਕੋਲਕਾਤਾ 'ਚ ਵੱਖ-ਵੱਖ ਮੈਟਰੋ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਭਾਜਪਾ ਮੰਡਲ ਪ੍ਰਧਾਨ ਸਾਗਰ ਸਚਦੇਵਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
Ad Position 24