21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਠੱਠੀ ਭਾਈ, ਮੋਗਾ, 22 ਅਗਸਤ (ਜਗਰੂਪ ਸਿੰਘ ਮਠਾੜੂ)-ਮਾਰਕੀਟ ਕਮੇਟੀ ਬਾਘਾਪੁਰਾਣਾ ਦੇ ਸਾਬਕਾ...

Ad Position 21
No active advertisement
ਅਜੀਤ ਡੈਸਕ 22-08-2025

ਠੱਠੀ ਭਾਈ, ਮੋਗਾ, 22 ਅਗਸਤ (ਜਗਰੂਪ ਸਿੰਘ ਮਠਾੜੂ)-ਮਾਰਕੀਟ ਕਮੇਟੀ ਬਾਘਾਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਪਾਰਟੀ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਹਾਜ਼ਰੀ ਵਿਚ ਕੀਤਾ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਡੈਨੀ ਬੰਡਾਲਾ ਦੀ ਅਗਵਾਈ 'ਚ 3 ਕੌਂਸਲਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਪਿੰਡ ਰਾਣਾ ਕਾਲਾ ਵਿਖੇ ਚੱਲੀ ਗੋਲੀ, ਦੋ ਵਿਅਕਤੀ ਫੱਟੜ
Ad Position 24