21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਡੈਨੀ ਬੰਡਾਲਾ ਦੀ ਅਗਵਾਈ 'ਚ 3 ਕੌਂਸਲਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜੰਡਿਆਲਾ ਗੁਰੂ, 22 ਅਗਸਤ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਤਿੰਨ...

Ad Position 21
No active advertisement
ਅਜੀਤ ਡੈਸਕ 22-08-2025

ਜੰਡਿਆਲਾ ਗੁਰੂ, 22 ਅਗਸਤ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਤਿੰਨ ਕੌਂਸਲਰ ਸਾਥੀਆਂ ਸਮੇਤ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। 'ਆਪ' ਨੂੰ ਛੱਡ ਕੇ ਕੌਂਸਲਰ ਸੁਖਵਿੰਦਰ ਸਿੰਘ ਗੋਲਡੀ, ਕੌਂਸਲਰ ਹਰਜਿੰਦਰ ਸਿੰਘ ਜਿੰਦਾ, ਕੌਂਸਲਰ ਹਰਦੇਵ ਸਿੰਘ ਕਾਂਗਰਸ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਧਰਮਵੀਰ ਸਿੰਘ ਬਿੱਟੂ ਆਦਿ ਕਾਂਗਰਸ ਪਾਰਟੀ ਸ਼ਾਮਿਲ ਕਰਦਿਆਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਣੀ ਬਡਾਲਾ ਨੇ ਜੀ ਆਇਆਂ ਕਿਹਾ।

 

Ad Position 22
No active advertisement
ਪਿਛਲੀ ਖ਼ਬਰ ਟਿਕਟੋਕ ਅਤੇ ਅਲੀਐਕਸਪ੍ਰੈਸ ਭਾਰਤ ਵਿਚ ਮੁੜ ਚਾਲੂ ਅਗਲੀ ਖ਼ਬਰ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24