21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਸੀ.ਪੀ. ਰਾਧਾਕ੍ਰਿਸ਼ਨਨ ਨੇ ਲਾਲ ਕ੍ਰਿਸ਼ਨ ਅਡਵਾਨੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 22 ਅਗਸਤ - ਐਨ.ਡੀ.ਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਦਿੱਲੀ ਵਿਚ ਭਾਰਤ ਰਤਨ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ...

Ad Position 21
No active advertisement
ਅਜੀਤ ਡੈਸਕ 22-08-2025

ਨਵੀਂ ਦਿੱਲੀ, 22 ਅਗਸਤ - ਐਨ.ਡੀ.ਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਦਿੱਲੀ ਵਿਚ ਭਾਰਤ ਰਤਨ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ।   ਸੀ.ਪੀ. ਰਾਧਾਕ੍ਰਿਸ਼ਨਨਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ ਅਤੇ ਕਿਹਾ ਕਿ ਅੱਜ ਨਵੀਂ ਦਿੱਲੀ ਵਿਚ ਭਾਰਤੀ ਰਾਜਨੀਤੀ ਦੇ ਸਾਡੇ ਸੀਨੀਅਰ ਨੇਤਾ, ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲ ਕੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ।

 

ਐਨ,ਡੀ,ਏ, ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਚੋਟੀ ਦੇ ਕੇਂਦਰੀ ਮੰਤਰੀ ਅਤੇ ਐਨ.ਡੀ.ਏ. ਨੇਤਾ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਅਕਸ਼ੈ ਕੁਮਾਰ, ਦਿਲਜੀਤ ਦੋਸਾਂਝ ਤੇ ਸ਼ਿਖਰ ਧਵਨ ਨੇ ਪੰਜਾਬੀ ਦਿੱਗਜ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਜਤਾਇਆ ਦੁੱ... ਅਗਲੀ ਖ਼ਬਰ ਟਿਕਟੋਕ ਅਤੇ ਅਲੀਐਕਸਪ੍ਰੈਸ ਭਾਰਤ ਵਿਚ ਮੁੜ ਚਾਲੂ
Ad Position 24