20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਜਸਵਿੰਦਰ ਭੱਲਾ ਦਾ ਫਿਲਮਾਂ ਨੂੰ ਸੁਪਰਹਿੱਟ ਬਣਾਉਣ 'ਚ ਰਿਹਾ ਵੱਡਾ ਰੋਲ - ਮਨਕੀਰਤ ਔਲਖ

ਚੰਡੀਗੜ੍ਹ, 23 ਅਗਸਤ-ਉੱਘੇ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਪੰਜਾਬੀ ਗਾਇਕ ਮਨਕੀਰਤ...

Ad Position 21
No active advertisement
ਅਜੀਤ ਡੈਸਕ 23-08-2025

ਚੰਡੀਗੜ੍ਹ, 23 ਅਗਸਤ-ਉੱਘੇ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਕਿਹਾ ਕਿ ਇਸ ਔਖੇ ਸਮੇਂ ਵਿਚ ਸਾਰਿਆਂ ਨੂੰ ਦੁਖੀ ਪਰਿਵਾਰ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਉਹ ਸਾਡੇ ਉਦਯੋਗ ਦਾ ਮਾਣ ਸਨ। ਉਨ੍ਹਾਂ ਦੀ ਮੌਜੂਦਗੀ ਨੇ ਹੀ ਫਿਲਮਾਂ ਨੂੰ ਸੁਪਰਹਿੱਟ ਬਣਾਇਆ। 

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਵਿਧਾਇਕ ਕੇ.ਸੀ. ਵੀਰੇਂਦਰ 12 ਕਰੋੜ ਰੁਪਏ ਸਣੇ ਗ੍ਰਿਫਤਾਰ ਅਗਲੀ ਖ਼ਬਰ ਜਸਵਿੰਦਰ ਭੱਲਾ ਦਾ ਦਿਹਾਂਤ ਪੰਜਾਬੀ ਇੰਡਸਟਰੀ ਲਈ ਵੱਡਾ ਘਾਟਾ - ਗਾਇਕ ਜਸਬੀਰ ਜੱਸੀ
Ad Position 24