19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 23 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋਣ...

Ad Position 21
No active advertisement
ਅਜੀਤ ਡੈਸਕ 23-08-2025

ਕਪੂਰਥਲਾ, 23 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸ਼ਾਲੂ ਨੇ ਦੱਸਿਆ ਕਿ ਅਜੇ ਕੁਮਾਰ ਪੁੱਤਰ ਲਾਲ ਚੰਦ ਜੋ ਕਿ ਜੇਲ੍ਹ ਵਿਚ ਬੰਦ ਸੀ, ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਸਰਪੰਚ ਬਲਪ੍ਰੀਤ ਸ਼ਾਮਗੜ੍ਹ ਮਾਛੀਵਾੜਾ ਟਰੱਕ ਯੂਨੀਅਨ ਦੇ ਪ੍ਰਧਾਨ ਬਣੇ
Ad Position 24