ਨਵੀਂ ਦਿੱਲੀ, 23 ਅਗਸਤ-ਕਾਂਗਰਸ ਵਲੋਂ ਓ.ਬੀ.ਸੀ. ਵਿਚਾਰਧਾਰਕ ਸਲਾਹਕਾਰ ਕਮੇਟੀ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕਮੇਟੀ ਨੇ ਪ੍ਰੋਫੈਸਰ ਸੁਧਾਂਸ਼ੂ ਕੁਮਾਰ ਨੂੰ ਕਮੇਟੀ ਦਾ ਰਾਸ਼ਟਰੀ ਕਨਵੀਨਰ ਨਿਯੁਕਤ ਕੀਤਾ ਹੈ।
ਨਵੀਂ ਦਿੱਲੀ, 23 ਅਗਸਤ-ਕਾਂਗਰਸ ਵਲੋਂ ਓ.ਬੀ.ਸੀ. ਵਿਚਾਰਧਾਰਕ ਸਲਾਹਕਾਰ ਕਮੇਟੀ ਨੂੰ ਤੁਰੰਤ ਪ੍ਰਭਾਵ...