19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਸ੍ਰੀ ਮੁਕਤਸਰ ਸਾਹਿਬ ਦੇ ਭਾਜਪਾ ਆਗੂ ਰਾਜੇਸ਼ ਗੋਰਾ ਪਠੇਲਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਲਿਆ ਹਿਰਾਸਤ ਵਿਚ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਕੜਵਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਸੰਬੰਧੀ ਕਾਰਡ...

Ad Position 21
No active advertisement
ਅਜੀਤ ਡੈਸਕ 24-08-2025

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਕੜਵਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਸੰਬੰਧੀ ਕਾਰਡ ਬਣਾਉਣ ਲਈ ਕੈਂਪ ਲਾਉਣ ਦੀ ਤਿਆਰੀ ਵਿਚ ਸਨ ਕਿ ਪੁਲਿਸ ਨੇ ਰਾਜੇਸ਼ ਗੋਰਾ ਪਠੇਲਾ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਪੁਲਿਸ ਚੌਂਕੀ ਰੁਪਾਣਾ ਵਿਖੇ ਲਿਆਂਦਾ। ਇਸ ਮੌਕੇ ਭਾਜਪਾ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਵਿਰੋਧ ਮੈਂਬਰਾਂ ਦਾ ਅਧਿਕਾਰ ਹੈ, ਪਰ ਉਹ ਦੇਸ਼ ਦੇ ਕੰਮਕਾਜ ਵਿਚ ਰੁਕਾਵਟ ਨਹੀਂ ਪਾ ਸਕਦੇ - ਕਿਰਨ ਰਿਜਿਜੂ ਅਗਲੀ ਖ਼ਬਰ ਕ੍ਰਿਕਟਰ ਚੇਤੇਸ਼ਵਰ ਪੁਜਾਰਾ ਨੇ ਭਾਰਤੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਲਿਆ ਸੰਨਿਆਸ
Ad Position 24