19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ 134893 ਕਿਊਸਿਕ

ਮੱਖੂ/ਹਰੀਕੇ (ਫ਼ਿਰੋਜ਼ਪੁਰ), 24 ਅਗਸਤ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ) - ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 1.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ...

Ad Position 21
No active advertisement
ਅਜੀਤ ਡੈਸਕ 24-08-2025

ਮੱਖੂ/ਹਰੀਕੇ (ਫ਼ਿਰੋਜ਼ਪੁਰ), 24 ਅਗਸਤ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ) - ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 1.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ 1 ਲੱਖ 34893 ਕਿਊਸਿਕ ਅਤੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 1 ਲੱਖ 12874 ਕਿਊਸਿਕ ਛੱਡਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਅਨੁਰਾਗ ਠਾਕੁਰ ਤੋਂ ਹਲਫਨਾਮਾ ਨਹੀਂ ਮੰਗਿਆ - ਰਾਹੁਲ ਗਾਂਧੀ ਅਗਲੀ ਖ਼ਬਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਬਦਨਾਮ ਨਸ਼ਿਆਂ ਤਸਕਰਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ
Ad Position 24