19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਵਰ੍ਹਦੇ ਮੀਂਹ ਦੌਰਾਨ ਕਿਸਾਨਾਂ ਨਾਲ ਜਾ ਕੈ ਬੈਠੇ ਬਲਵੀਰ ਸਿੰਘ ਸਿੰਘ ਰਾਜੇਵਾਲ

ਸਮਰਾਲਾ (ਲੁਧਿਆਣਾ), 24 ਅਗਸਤ (ਕੁਲਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਸਮਰਾਲਾ ਦੀ ਅਨਾਜ ਮੰਡੀ ਵਿਚ ਵਿਸ਼ਾਲ ਜੇਤੂ ਰੈਲੀ ਹੋ ਰਹੀ ਹੈ, ਜਿਸ ਵਿਚ ਭਾਰੀ ਇਕੱਠ ਹੋਇਆ...

Ad Position 21
No active advertisement
ਅਜੀਤ ਡੈਸਕ 24-08-2025

ਸਮਰਾਲਾ (ਲੁਧਿਆਣਾ), 24 ਅਗਸਤ (ਕੁਲਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਸਮਰਾਲਾ ਦੀ ਅਨਾਜ ਮੰਡੀ ਵਿਚ ਵਿਸ਼ਾਲ ਜੇਤੂ ਰੈਲੀ ਹੋ ਰਹੀ ਹੈ, ਜਿਸ ਵਿਚ ਭਾਰੀ ਇਕੱਠ ਹੋਇਆ ਅਤੇ ਵਰ੍ਹਦੇ ਮੀਂਹ ਦੌਰਾਨ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਸਿੰਘ ਰਾਜੇਵਾਲ ਮੀਂਹ ਪੈਦੇ ਵਿਚ ਕਿਸਾਨਾਂ ਨਾਲ ਜਾ ਕੈ ਬੈਠੇ, ਤਾਂ ਕਿਸਾਨਾਂ ਦਾ ਮਹਾਂ ਰੈਲੀ ਦੇ ਵਿਚ ਉਤਸ਼ਾਹ ਹੋਰ ਵੀ ਵਧਿਆ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੇ ਪੰਜਾਬ ਵਿਚ ਹੜ੍ਹਾਂ ਲਈ ਹਾਈ ਅਲਰਟ, 19,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਅਗਲੀ ਖ਼ਬਰ ਚੋਣ ਕਮਿਸ਼ਨ ਨੇ ਅਨੁਰਾਗ ਠਾਕੁਰ ਤੋਂ ਹਲਫਨਾਮਾ ਨਹੀਂ ਮੰਗਿਆ - ਰਾਹੁਲ ਗਾਂਧੀ
Ad Position 24