20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਜੰਮੂ-ਪਠਾਨਕੋਟ ਹਾਈਵੇਅ 'ਤੇ ਸਹਾਰ ਖੱਡ ਨਦੀ 'ਤੇ ਬਣਿਆ ਪੁਲ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨਿਆ ਗਿਆ

ਕਠੂਆ (ਜੰਮੂ ਕਸ਼ਮੀਰ) , 24 ਅਗਸਤ - ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ...

Ad Position 21
No active advertisement
ਅਜੀਤ ਡੈਸਕ 24-08-2025

ਕਠੂਆ (ਜੰਮੂ ਕਸ਼ਮੀਰ) , 24 ਅਗਸਤ - ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ, ਜਿਸ ਕਾਰਨ ਕਈ ਇਲਾਕਿਆਂ ਵਿਚ ਨੁਕਸਾਨ ਦੀਆਂ ਰਿਪੋਰਟਾਂ ਆਈਆਂ ਹਨ।

ਇਸ ਦਾ ਪ੍ਰਭਾਵ ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਵੀ ਦੇਖਣ ਨੂੰ ਮਿਲਿਆ, ਜਿੱਥੇ ਭਾਰੀ ਮੀਂਹ ਕਾਰਨ ਸਹਾਰ ਖੱਡ ਨਦੀ 'ਤੇ ਬਣਿਆ ਪੁਲ ਨੁਕਸਾਨਿਆ ਗਿਆ। ਪੁਲ ਦਾ ਇਕ ਹਿੱਸਾ ਢਹਿ ਜਾਣ ਕਾਰਨ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਵਿਚ ਵਿਘਨ ਪਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਪੰਜਾਬ ਦੇ 55 ਲੱਖ ਗ਼ਰੀਬ ਲੋਕਾਂ ਦੇ ਰਾਸ਼ਨ 'ਤੇ ਨਹੀਂ ਮਾਰਨ ਦੇਵਾਂਗੇ ਡਾਕਾ- ਅਮਨ ਅਰੋੜਾ ਅਗਲੀ ਖ਼ਬਰ ਬਿਆਸ ਦਰਿਆ ਦਾ ਪੱਧਰ ਉੱਚਾ ਹੋਣ ਕਾਰਨ ਪਿੰਡ ਮਹਿਤਾਬਪੁਰ ਅਤੇ ਕੋਲੀਆਂ 418 ਦੇ ਵਿਚਕਾਰ ਵਿਚਕਾਰ ਧੁੱਸੀ ਬੰਨ੍ਹ ਵਿਚ ਪਿਆ...
Ad Position 24