20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਮੌਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿਚ 25 ਅਗਸਤ ਦੀ ਛੁੱਟੀ ਐਲਾਨੀ

ਪਠਾਨਕੋਟ , 24 ਅਗਸਤ (ਸੰਧੂ ) - ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਵਲੋਂ ਮੌਜੂਦਾ ਸਮੇਂ ਜ਼ਿਲ੍ਹਾ ਪਠਾਨਕੋਟ ਵਿਖੇ ਲਗਾਤਾਰ ਹੋ ਰਹੀ ਬਾਰਿਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ...

Ad Position 21
No active advertisement
ਅਜੀਤ ਡੈਸਕ 24-08-2025

ਪਠਾਨਕੋਟ , 24 ਅਗਸਤ (ਸੰਧੂ ) - ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਵਲੋਂ ਮੌਜੂਦਾ ਸਮੇਂ ਜ਼ਿਲ੍ਹਾ ਪਠਾਨਕੋਟ ਵਿਖੇ ਲਗਾਤਾਰ ਹੋ ਰਹੀ ਬਾਰਿਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਮਿਤੀ 25.08.2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ।


ਜੇਕਰ ਕਿਸੇ ਵੀ ਸਕੂਲ/ਕਾਲਜ /ਵਿੱਦਿਅਕ ਅਦਾਰੇ ਵਿਚ ਬੋਰਡ/ ਯੂਨੀਵਰਸਿਟੀ ਵਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਿਤ ਕੀਤਾ ਹੈ ਤਾਂ ਇਹ ਹੁਕਮ ਉਸ 'ਤੇ ਲਾਗੂ ਨਹੀਂ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਭਾਰਤ ਉੱਥੋਂ ਤੇਲ ਖਰੀਦੇਗਾ ਜਿੱਥੋਂ ਉਸ ਨੂੰ "ਸਭ ਤੋਂ ਵਧੀਆ ਸੌਦਾ" ਮਿਲੇਗਾ - ਭਾਰਤੀ ਰਾਜਦੂਤ
Ad Position 24