21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਨੌਜਵਾਨ ਪੁੱਤਰੀ ਦਾ ਦਿਹਾਂਤ

ਲੌਂਗੋਵਾਲ, (ਸੰਗਰੂਰ),25 ਅਗਸਤ, (ਸ.ਸ.ਖੰਨਾ, ਵਿਨੋਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਬੀਬੀ ਗੁਰਮਨ ਕੌਰ....

Ad Position 21
No active advertisement
ਅਜੀਤ ਡੈਸਕ 25-08-2025

ਲੌਂਗੋਵਾਲ, (ਸੰਗਰੂਰ),25 ਅਗਸਤ, (ਸ.ਸ.ਖੰਨਾ, ਵਿਨੋਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਬੀਬੀ ਗੁਰਮਨ ਕੌਰ, ਜੋ ਪਿਛਲੇ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਿਤ ਸਨ, ਦਾ ਬੀਤੀ ਰਾਤ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਦੁੱਖ ਜ਼ਾਹਰ ਕੀਤਾ ਜਾ ਰਿਹਾ ਹੈ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਬੀਬੀ ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ
Ad Position 24