21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਗੁਰੂ ਨਾਨਕ ਦੇਵ ’ਵਰਸਿਟੀ ਦੇ ਉਪ ਕੁਲਪਤੀ ਨੇ ਅਕਾਲ ਤਖਤ ਦੇ ਜਥੇਦਾਰ ਸਨਮੁਖ ਰੱਖਿਆ ਆਪਣਾ ਪੱਖ

ਅੰਮ੍ਰਿਤਸਰ , 25 ਅਗਸਤ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਅਤੇ ਜਥੇਦਾਰ ਗਿਆਨੀ...

Ad Position 21
No active advertisement
ਅਜੀਤ ਡੈਸਕ 25-08-2025

ਅੰਮ੍ਰਿਤਸਰ , 25 ਅਗਸਤ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁੱਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਉਪ ਕੁਲਪਤੀ ਦਾ ਪੱਖ ਸੁਣ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੱਖ ਨੂੰ ਵਿਚਾਰ ਕੇ ਉਨ੍ਹਾਂ ਦੇ ਮਾਮਲੇ ਦੇ ਸੰਬੰਧ ਵਿਚ ਫੈਸਲਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਰ੍ਹਦੇ ਮੀਂਹ ਵਿਚ ਇਨਸਾਫ਼ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਔਰਤ ਅਗਲੀ ਖ਼ਬਰ ਬੀ.ਸੀ.ਸੀ.ਆਈ. ਨੇ ਡ੍ਰੀਮ-11 ਨਾਲ ਸਮਝੌਤੇ ਨੂੰ ਖ਼ਤਮ ਕਰਨ ਦੀ ਕੀਤੀ ਪੁਸ਼ਟੀ
Ad Position 24