21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਬਿਕਰਮ ਸਿੰਘ ਮਜੀਠੀਆ ਪਾਸੋਂ ਪੁੱਛਗਿੱਛ ਕਰਨ ਲਈ ਜੇਲ੍ਹ ਪਹੁੰਚੀ ਸਿੱਟ

ਨਾਭਾ, (ਪਟਿਆਲਾ), 25 ਅਗਸਤ (ਜਗਨਾਰ ਸਿੰਘ ਦੁਲੱਦੀ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ....

Ad Position 21
No active advertisement
ਅਜੀਤ ਡੈਸਕ 25-08-2025

ਨਾਭਾ, (ਪਟਿਆਲਾ), 25 ਅਗਸਤ (ਜਗਨਾਰ ਸਿੰਘ ਦੁਲੱਦੀ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਪੁੱਛਗਿੱਛ ਕਰਨ ਲਈ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਦੋ ਮੈਂਬਰੀ ਸਿੱਟ ਪਹੁੰਚੀ ਹੈ। ਇਸ ਦੋ ਮੈਂਬਰੀ ਸਿੱਟ ਵਿਚ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਤੋਂ ਇਲਾਵਾ ਐਸ.ਪੀ.ਡੀ. ਗੁਰਬੰਸ ਸਿੰਘ ਬੈਂਸ ਆਦਿ ਸ਼ਾਮਿਲ ਹਨ। ਖ਼ਬਰ ਲਿਖੇ ਜਾਣ ਤੱਕ ਦੋ ਮੈਂਬਰੀ ਸਿੱਟ ਜੇਲ੍ਹ ਦੇ ਅੰਦਰ ਹੀ ਸੀ।

 

Ad Position 22
No active advertisement
ਪਿਛਲੀ ਖ਼ਬਰ ਚਾਰ ਵਿਅਕਤੀਆਂ ਦੀ ਕੈਥਲ ਨੇੜੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ ਇਕ ਕੀਤਾ ਕਾਬੂ- ਡੀ.ਜੀ.ਪੀ. ਪੰਜਾਬ
Ad Position 24