22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਭਾਈ ਲੌਂਗੋਵਾਲ ਦੀ ਬੇਟੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਪੁੱਤਰੀ....

Ad Position 21
No active advertisement
ਅਜੀਤ ਡੈਸਕ 25-08-2025

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬਾ ਗੁਰਮਨ ਕੌਰ ਦਾ ਅਕਾਲ ਚਲਾਣਾ ਲੌਂਗੋਵਾਲ ਪਰਿਵਾਰ ਲਈ ਵੱਡਾ ਘਾਟਾ ਹੈ। ਬੱਚਿਆਂ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡੀ ਪੀੜਾ ਹੈ।


ਐਡਵੋਕੇਟ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ਅਣ-ਪਛਾਤੇ ਵਿਅਕਤੀਆਂ ਨੇ ਪਿਸਤੌਲ ਤੇ ਕਿਰਚ ਦੀ ਨੋਕ ’ਤੇ ਖੋਹੀ ਗੱਡੀ
Ad Position 24