22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਆਹਲੀ ਕਲਾਂ ਨੇੜੇ ਆਰਜੀ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ

ਸੁਲਤਾਨਪੁਰ ਲੋਧੀ, (ਕਪੂਰਥਲਾ), 25 ਅਗਸਤ (ਥਿੰਦ)- ਪਹਾੜੀ ਖੇਤਰਾਂ ਵਿਚ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਸੁਲਤਾਨਪੁਰ ਲੋਧੀ ਹਲਕੇ....

Ad Position 21
No active advertisement
ਅਜੀਤ ਡੈਸਕ 25-08-2025

ਸੁਲਤਾਨਪੁਰ ਲੋਧੀ, (ਕਪੂਰਥਲਾ), 25 ਅਗਸਤ (ਥਿੰਦ)- ਪਹਾੜੀ ਖੇਤਰਾਂ ਵਿਚ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਸੁਲਤਾਨਪੁਰ ਲੋਧੀ ਹਲਕੇ ਦੇ ਮੰਡ ਖੇਤਰ ਵਿਚ ਪੈਂਦੇ ਪਿੰਡ ਆਹਲੀ ਕਲਾਂ ਕੋਲ ਆਰਜੀ ਬੰਨ੍ਹ ਨੂੰ ਮੁੜ ਢਾਹ ਲੱਗਣੀ ਸ਼ੁਰੂ ਹੋ ਗਈ ਹੈ, ਜਿਥੇ ਕਿ ਕਿਸਾਨਾਂ ਵਲੋਂ ਜੰਗੀ ਪੱਧਰ ’ਤੇ ਆਰਜੀ ਬੰਨ੍ਹ ਨੂੰ ਬਚਾਉਣ ਲਈ ਬੋਰੇ ਭਰ ਕੇ ਲਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਵੀ ਇਥੇ ਖਤਰਨਾਕ ਸਥਿਤੀ ਬਣ ਗਈ ਸੀ, ਉਸ ਸਮੇਂ ਇਲਾਕੇ ਦੇ ਕਿਸਾਨਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਵੱਡੇ ਯਤਨਾਂ ਨਾਲ ਬਚਾਅ ਕੀਤਾ ਸੀ। ਕਿਸਾਨਾਂ ਨੇ ਦੱਸਿਆ ਕਿ ਇਸ ਆਰਜੀ ਬੰਨ੍ਹ ਨਾਲ ਹਜ਼ਾਰਾਂ ਏਕੜ ਝੋਨੇ ਦੀ ਫਸਲ ਦਾ ਬਚਾਅ ਹੋ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਵਿਚ ਫਸੇ ਚਾਰ ਵਿਅਕਤੀ, ਬਚਾਅ ਕਾਰਜ ਜਾਰੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ
Ad Position 24