22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਰਾਵੀ ਦਰਿਆ ਵਿਚ ਫਸੇ ਚਾਰ ਵਿਅਕਤੀ, ਬਚਾਅ ਕਾਰਜ ਜਾਰੀ

ਪਠਾਨਕੋਟ, 25 ਅਗਸਤ (ਵਿਨੋਦ)- ਰਣਜੀਤ ਸਾਗਰ ਡੈਮ ਵਲੋਂ ਰਾਵੀ ਦਰਿਆ ਵਿਚ ਪਾਣੀ ਛੱਡਣ ਦੇ ਚਲਦਿਆਂ ਸ਼ਾਹਪੁਰ ਕੰਢੀ ਦੇ ਨੇੜੇ ਰਾਵੀ ਦਰਿਆ ਵਿਚ ਚਾਰ ਲੋਕ ਫਸ ਗਏ ਹਨ, ਜਿਨ੍ਹਾਂ....

Ad Position 21
No active advertisement
ਅਜੀਤ ਡੈਸਕ 25-08-2025

ਪਠਾਨਕੋਟ, 25 ਅਗਸਤ (ਵਿਨੋਦ)- ਰਣਜੀਤ ਸਾਗਰ ਡੈਮ ਵਲੋਂ ਰਾਵੀ ਦਰਿਆ ਵਿਚ ਪਾਣੀ ਛੱਡਣ ਦੇ ਚਲਦਿਆਂ ਸ਼ਾਹਪੁਰ ਕੰਢੀ ਦੇ ਨੇੜੇ ਰਾਵੀ ਦਰਿਆ ਵਿਚ ਚਾਰ ਲੋਕ ਫਸ ਗਏ ਹਨ, ਜਿਨ੍ਹਾਂ ਵਿਚ ਦੋ ਮਹਿਲਾਵਾਂ, ਇਕ ਪੁਰਸ਼ ਅਤੇ ਇਕ ਦੋ ਸਾਲ ਦਾ ਬੱਚਾ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਜਦੋਂ ਪਿੰਡ ਦੇ ਕਿਸੇ ਵਿਅਕਤੀ ਨੂੰ ਪਤਾ ਲੱਗਾ ਤਾਂ ਉਸ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪੁਲਿਸ ਪਹੁੰਚੀ ਅਤੇ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਨੂੰ ਬੁਲਾਇਆ ਗਿਆ। ਪੰਜਾਬ, ਜੰਮੂ ਕਸ਼ਮੀਰ ਦੀ ਪੁਲਿਸ ਅਤੇ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਵਲੋਂ ਦੋ ਕਿਸ਼ਤੀਆਂ ਦਰਿਆ ਵਿਚ ਭੇਜ ਕੇ ਰੈਸਕਿਊ ਕੀਤਾ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਵਰ੍ਹਦੇ ਮੀਂਹ 'ਚ ਹਰਭਜਨ ਸਿੰਘ ਈ. ਟੀ. ਓ. ਤੇ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪੀੜਤਾਂ ਦੀ ਲਈ ਸਾਰ ਅਗਲੀ ਖ਼ਬਰ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਆਹਲੀ ਕਲਾਂ ਨੇੜੇ ਆਰਜੀ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ
Ad Position 24