ਚੰਡੀਗੜ੍ਹ, 25 ਅਗਸਤ-ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਰੂਪਨਗਰ, ਐਸ.ਬੀ.ਐਸ. ਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਵਿਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 'ਤੇ ਕਾਲ ਕਰੋ। ਪੰਜਾਬ ਐਸ.ਡੀ.ਐਮ.ਏ. ਨੇ ਇਹ ਜਾਣਕਾਰੀ ਸਾਂਝੀ ਕੀਤੀ।
ਤਾਜ਼ਾ ਖ਼ਬਰਾਂ
Free
ਅਗਲੇ 24 ਘੰਟਿਆਂ 'ਚ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ, ਐਮਰਜੈਂਸੀ ਨੰਬਰ ਜਾਰੀ - ਐਸ.ਡੀ.ਐਮ.ਏ. ਪੰਜਾਬ
ਚੰਡੀਗੜ੍ਹ, 25 ਅਗਸਤ-ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ...
ਅਜੀਤ ਡੈਸਕ
25-08-2025