22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਰਾਵੀ ਦਰਿਆ 'ਚ ਫਸੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਪ੍ਰਸ਼ਾਸਨ ਨੇ ਰੈਸਕਿਊ ਕਰਕੇ ਕੱਢਿਆ

ਪਠਾਨਕੋਟ, 25 ਅਗਸਤ (ਵਿਨੋਦ)-ਰਣਜੀਤ ਸਾਗਰ ਡੈਮ ਵਲੋਂ ਰਾਵੀ ਦਰਿਆ ਵਿਚ ਪਾਣੀ ਛੱਡਣ ਦੇ ਚਲਦੇ ਸ਼ਾਹਪੁਰਕੰਢੀ...

Ad Position 21
No active advertisement
ਅਜੀਤ ਡੈਸਕ 25-08-2025

ਪਠਾਨਕੋਟ, 25 ਅਗਸਤ (ਵਿਨੋਦ)-ਰਣਜੀਤ ਸਾਗਰ ਡੈਮ ਵਲੋਂ ਰਾਵੀ ਦਰਿਆ ਵਿਚ ਪਾਣੀ ਛੱਡਣ ਦੇ ਚਲਦੇ ਸ਼ਾਹਪੁਰਕੰਢੀ ਦੇ ਨੇੜੇ ਰਾਵੀ ਦਰਿਆ ਵਿਚ ਇਕ ਪਰਿਵਾਰ ਦੇ ਚਾਰ ਲੋਕ ਦਰਿਆ ਵਿਚ ਫਸ ਗਏ ਹਨ, ਜਿਨ੍ਹਾਂ ਵਿਚ ਦੋ ਮਹਿਲਾਵਾਂ, ਇਕ ਪੁਰਸ਼ ਅਤੇ ਇਕ ਦੋ ਸਾਲ ਦਾ ਬੱਚਾ ਦੱਸਿਆ ਜਾ ਰਿਹਾ ਹੈ, ਇਸ ਸਬੰਧੀ ਜਦੋਂ ਪਿੰਡ ਦੇ ਕਿਸੇ ਵਿਅਕਤੀ ਨੂੰ ਪਤਾ ਲੱਗਾ ਤਾਂ ਉਸ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ਉਤੇ ਪੁਲਿਸ ਪਹੁੰਚੀ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਬੁਲਾਇਆ ਗਿਆ। ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਪੁਲਿਸ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਦੋ ਵੋਟ ਦਰਿਆ ਵਿਚ ਭੇਜ ਕੇ ਰੈਕਸਿਊ ਕੀਤਾ ਗਿਆ ਅਤੇ ਪਰਿਵਾਰ ਦੇ ਚਾਰਾਂ ਮੈਂਬਰਾਂ ਨੂੰ ਸੁਰੱਖਿਅਤ ਬਚਾਇਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ ਅਗਲੀ ਖ਼ਬਰ ਵਿਧਾਇਕ ਸਵਨਾ ਹੜ੍ਹ ਪੀੜਤਾਂ ਨੂੰ ਮਿਲਣ ਪੁੱਜੇ, ਪਸ਼ੂਆਂ ਲਈ ਰਾਹਤ ਸਮੱਗਰੀ ਵੀ ਭੇਜੀ
Ad Position 24